×
News

Sukhbir Badal Yatra: ਸੁਖਬੀਰ ਬਾਦਲ 100 ਰੋਜ਼ਾ ਯਾਤਰਾ ‘ਤੇ ਨਿਕਲੇ, ਲੋਕਾਂ ਨੂੰ ਮਿਸ ਕਾਲ ਲਈ ਦਿੱਤਾ ਨੰਬਰ

ਆਪਣੀਆਪਣੀ ਯਾਤਰਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 100 ਰੋਜ਼ਾ ਪੰਜਾਬ ਯਾਤਰਾ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਭ੍ਰਿਸ਼ਟਾਚਾਰ ਵੱਲ ਧਿਆਨ ਖਿੱਚਣ ਲਈ ਮੰਗਲਵਾਰ ਤੋਂ 100 ਹਲਕਿਆਂ ਨੂੰ ਕਵਰ ਕਰਦੇ ਹੋਏ 100 ਦਿਨਾਂ ਦੀ ਯਾਤਰਾ ਕਰਨਗੇ। ਸਾਬਕਾ ਮੁੱਖ ਮੰਤਰੀ ਤੇ ਆਪਣੇ

News

ਸੁਖਬੀਰ ਬਾਦਲ ਨੇ ਜ਼ੀਰਾ ਤੋਂ 100 ਹਲਕਿਆਂ ਦੀ ਯਾਤਰਾ ਦੀ ਕੀਤੀ ਸ਼ੁਰੂਆਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 100 ਦਿਨਾਂ ਵਿਚ 100 ਹਲਕਿਆਂ ਦੀ ਯਾਤਰਾ ਕਰਨ ਦੀ ਅੱਜ ਗੁਰਦੁਆਰਾ ਸਿੰਘ ਸਭਾ ਜ਼ੀਰਾ ਤੋਂ ਸ਼ੁਰੂਆਤ ਕਰ ਦਿੱਤੀ ਹੈ। ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਹੋ ਰਹੇ ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਵਿਧਾਇਕ ਕੁਲਬੀਰ ਸਿੰਘ ਜ਼ੀਰਾ

News

ਇਤਿਹਾਸ ਗਵਾਹ ਹੈ ਪੰਜਾਬ ਦੇ ਲੋਕਾਂ ਦੀ ਅਸਲ ਸੇਵਾ ਅਕਾਲੀ ਦਲ ਨੇ ਹੀ ਕੀਤੀ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਕਾਂਗਰਸ ਸਰਕਾਰ ਨੇ ਭ੍ਰਿਸ਼ਟਾਚਾਰ ਤੇ ਘਪਲਿਆ ਤੋਂ ਬਿਨਾਂ ਕੁਝ ਵੀ ਨਹੀਂ ਕੀਤਾ। ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਆਉਣ ’ਤੇ ਕਾਂਗਰਸ ਦੇ ਮੰਤਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਕਾਲੀ ਦਲ ਨੇ ਸਰਕਾਰ ਦੇ ਖ਼ਿਲਾਫ਼ ‘ਚਾਰਜਸ਼ੀਟ’ ਜਾਰੀ ਕੀਤੀ ਹੈ। ਸੁਖਬੀਰ