×
ਸਿੱਖਿਆ ਢਾਂਚੇ ਦਾ ਮਾੜਾ ਹਾਲ

ਕਾਂਗਰਸ ਸਰਕਾਰ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਲਈ ਵੱਡੇ ਵਾਅਦੇ ਕੀਤੇ ਸੀ। ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਭਰੋਸਾ ਕੀਤਾ ਕਿ ਉਹ ਸਿੱਖਿਆ ਅਦਾਰਿਆਂ ਨੂੰ ਨਵਾਂ ਰੂਪ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨਗੇ ਜੋ ਪੰਜਾਬ ਦੇ ਬੱਚਿਆਂ ਅਤੇ ਜਵਾਨੀ ਦੇ ਭਵਿੱਖ ਨੂੰ ਨਿਰਧਾਰਤ ਕਰਦੇ ਹਨ।