×
ਗੈਰ-ਕਾਨੂੰਨੀ ਸ਼ਰਾਬ ਵਪਾਰ

ਪੰਜਾਬ ਵਿੱਚ ਸ਼ਰਾਬ ਪੀਣ ਵਾਲੇ ਬੱਚਿਆਂ ਦਾ ਅਨੁਪਾਤ ਰਾਸ਼ਟਰੀ ਔਸਤ ਨਾਲੋਂ ਤਿੰਨ ਗੁਣਾ ਹੈ।

ਸੂਬੇ ਵਿੱਚ ਨਜਾਇਜ਼ ਸ਼ਰਾਬ ਤਸਕਰੀ ਅਤੇ ਇਸ ਨਾਲ ਜੁੜੇ ਭ੍ਰਿਸ਼ਟਾਚਾਰ ਦਾ ਦੋਸ਼ ਸਿੱਧੇ ਤੌਰ ’ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਜੁੜਿਆ ਹੈ ਕਿਉਂਕਿ ਉਹ ਆਬਕਾਰੀ ਅਤੇ ਕਰ ਵਿਭਾਗ ਅਤੇ ਗ੍ਰਹਿ ਵਿਭਾਗ ਦੋਵਾਂ ਦੇ ਮੁਖੀ ਹਨ।