×
ਕਾਂਗਰਸ ਦੇ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਦੇ ਹੋਰ ਕਾਰਨਾਮੇ

ਆਪਣੇ ਢਿੱਲੇ ਪ੍ਰਸ਼ਾਸਨ ਤੋਂ ਇਲਾਵਾ, ਕਾਂਗਰਸ ਦੀ ਵਿਲੱਖਣ ਵਿਸ਼ੇਸ਼ਤਾ – ਅਪਰਾਧ ਅਤੇ ਭ੍ਰਿਸ਼ਟਾਚਾਰ ਵੀ ਮੌਜੂਦਾ ਪ੍ਰਸ਼ਾਸਨ ਵਿੱਚ ਬਰਕਰਾਰ ਹੈ।

3.91 ਕਰੋੜ ਰੁਪਏ ਬਕਾਇਆ ਨਾਲ ਦੁਰਵਰਤੋਂ, ਘਾਟੇ, ਚੋਰੀ ਆਦਿ ਦੀਆਂ ਅਠਾਰਾਂ ਉਦਾਹਰਣਾਂ ਲੰਬਿਤ ਸਨ।

ਸੀਬੀਆਈ ਨੇ ਸਿੰਭਾਓਲੀ ਸ਼ੂਗਰਜ਼ ਲਿਮਟਿਡ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਅਤੇ ਇਸਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਗੁਰਮੀਤ ਸਿੰਘ ਮਾਨ, ਡਿਪਟੀ ਮੈਨੇਜਿੰਗ ਡਾਇਰੈਕਟਰ ਗੁਰਪਾਲ ਸਿੰਘ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਜਵਾਈ ਹੈ ਅਤੇ ਹੋਰਾਂ ਨੂੰ ਓਰੀਐਂਟਲ ਬੈਂਕ ਆਫ਼ ਕਾਮਰਸ ਵਿਖੇ 109 ਕਰੋੜ ਦੀ ਕਥਿੱਤ ਬੈਂਕ ਕਰਜ਼ਾ ਧੋਖਾਧੜੀ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ।